ਗਿਣਤੀ 30

ਇਹ ਉਹ ਨਿਯਮ ਹਨ ਜੋ ਯਾਹਵੇਹ ਨੇ ਮੋਸ਼ੇਹ ਨੂੰ ਇੱਕ ਆਦਮੀ ਅਤੇ ਉਸਦੀ ਪਤਨੀ ਅਤੇ ਇੱਕ ਪਿਤਾ ਅਤੇ ਉਸਦੀ ਜਵਾਨ ਧੀ ਦੇ ਵਿਚਕਾਰ ਜੋ ਅਜੇ ਵੀ ਘਰ ਵਿੱਚ ਰਹਿੰਦੇ ਹਨ ਉਹਨਾਂ ਦੇ ਸੰਬੰਧ ਵਿੱਚ ਦਿੱਤੇ ਹਨ।

Numbers 30:16 (UKJV) These are the statutes, which the LORD commanded Moses, between a man and his wife, between the father and his daughter, being yet in her youth in her father's house.

14ਪਰ ਜੇ ਉਸ ਦਾ ਪਤੀ ਕੁਝ ਨਾ ਆਖੇ ਹਮੇਸ਼ਾ ਚੁੱਪ ਰਹੇ, ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾਂ ਦੀ ਪੁਸ਼ਟੀ ਕਰਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਸਨੇ ਸੁਣਿਆ ਸੀ ਉਹ ਚੁੱਪ ਰਿਹਾ।

15ਪਰ ਜੇ ਉਹ ਉਹਨਾਂ ਬਾਰੇ ਸੁਣ ਕੇ ਕੁਝ ਸਮੇਂ ਬਾਅਦ ਉਹਨਾਂ ਨੂੰ ਰੱਦ ਕਰ ਦਿੰਦਾ ਹੈ, ਤਾਂ ਉਸ ਨੂੰ ਉਸ ਦੀ ਗਲਤੀ ਦਾ ਫਲ ਭੁਗਤਣਾ ਪਵੇਗਾ।”

16ਇਹ ਉਹ ਨਿਯਮ ਹਨ ਜੋ ਯਾਹਵੇਹ ਨੇ ਮੋਸ਼ੇਹ ਨੂੰ ਇੱਕ ਆਦਮੀ ਅਤੇ ਉਸਦੀ ਪਤਨੀ ਅਤੇ ਇੱਕ ਪਿਤਾ ਅਤੇ ਉਸਦੀ ਜਵਾਨ ਧੀ ਦੇ ਵਿਚਕਾਰ ਜੋ ਅਜੇ ਵੀ ਘਰ ਵਿੱਚ ਰਹਿੰਦੇ ਹਨ ਉਹਨਾਂ ਦੇ ਸੰਬੰਧ ਵਿੱਚ ਦਿੱਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.