ਗਿਣਤੀ 30

“ਜੇ ਉਸ ਦਾ ਸੁੱਖਣਾ ਸੁੱਖਣ ਤੋਂ ਬਾਅਦ ਜਾਂ ਉਸ ਦੇ ਬੁੱਲ੍ਹਾਂ ਤੋਂ ਅਜਿਹਾ ਵਾਅਦਾ ਕਰਨ ਤੋਂ ਬਾਅਦ ਵਿਆਹ ਹੋ ਜਾਂਦਾ ਹੈ ਜਿਸ ਨਾਲ ਉਹ ਆਪਣੇ ਆਪ ਨੂੰ ਜ਼ਿੰਮੇਵਾਰ ਬਣਾਉਂਦੀ ਹੈ।

Numbers 30:6 (UKJV) And if she had at all an husband, when she vowed, or uttered ought out of her lips, wherewith she bound her soul;

4ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਜਾਂ ਇਕਰਾਰ ਬਾਰੇ ਸੁਣਦਾ ਹੈ ਪਰ ਉਸ ਨੂੰ ਕੁਝ ਨਹੀਂ ਕਹਿੰਦਾ, ਤਦ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਹਰ ਇਕਰਾਰ ਜਿਸ ਨਾਲ ਉਸ ਨੇ ਆਪਣੇ ਆਪ ਨੂੰ ਜ਼ਿੰਮੇਵਾਰੀ ਦਿੱਤੀ ਸੀ ਕਾਇਮ ਰਹੇਗਾ।

5ਪਰ ਜੇ ਉਸ ਦਾ ਪਿਤਾ ਪਰ ਜੇ ਉਸਦਾ ਪਿਤਾ ਇਹ ਸੁਣ ਕੇ ਉਸਨੂੰ ਮਨ੍ਹਾ ਕਰ ਦੇਵੇ, ਤਾਂ ਉਸਦੀ ਕੋਈ ਵੀ ਸੁੱਖਣਾ ਜਾਂ ਉਹ ਸਹੁੰ ਜਿਨ੍ਹਾਂ ਨਾਲ ਉਸਨੇ ਆਪਣੇ ਆਪ ਨੂੰ ਵਚਨਬੱਧ ਕੀਤਾ ਸੀ, ਕਾਇਮ ਨਹੀਂ ਰਹੇਗੀ। ਯਾਹਵੇਹ ਉਸਨੂੰ ਮਾਫ਼ੀ ਦੇਵੇਗਾ ਕਿਉਂਕਿ ਉਸਦੇ ਪਿਤਾ ਨੇ ਉਸਨੂੰ ਮਨ੍ਹਾ ਕੀਤਾ ਹੈ।

6“ਜੇ ਉਸ ਦਾ ਸੁੱਖਣਾ ਸੁੱਖਣ ਤੋਂ ਬਾਅਦ ਜਾਂ ਉਸ ਦੇ ਬੁੱਲ੍ਹਾਂ ਤੋਂ ਅਜਿਹਾ ਵਾਅਦਾ ਕਰਨ ਤੋਂ ਬਾਅਦ ਵਿਆਹ ਹੋ ਜਾਂਦਾ ਹੈ ਜਿਸ ਨਾਲ ਉਹ ਆਪਣੇ ਆਪ ਨੂੰ ਜ਼ਿੰਮੇਵਾਰ ਬਣਾਉਂਦੀ ਹੈ।

7ਅਤੇ ਉਹ ਦਾ ਪਤੀ ਇਹ ਸੁਣਦਾ ਹੈ ਪਰ ਉਸ ਨੂੰ ਕੁਝ ਨਹੀਂ ਕਹਿੰਦਾ, ਤਦ ਉਹ ਦੀਆਂ ਸੁੱਖਣਾਂ ਜਾਂ ਇਕਰਾਰਨਾਮੇ ਜਿਨ੍ਹਾਂ ਨਾਲ ਉਸ ਨੇ ਆਪਣੇ ਆਪ ਨੂੰ ਦਿੱਤਾ ਸੀ ਕਾਇਮ ਰਹੇਗਾ।

8ਪਰ ਜੇ ਉਸ ਦਾ ਪਤੀ ਉਸ ਨੂੰ ਇਸ ਬਾਰੇ ਸੁਣ ਕੇ ਮਨ੍ਹਾ ਕਰਦਾ ਹੈ, ਤਾਂ ਉਹ ਉਸ ਸੁੱਖਣਾ ਨੂੰ ਰੱਦ ਕਰ ਦਿੰਦਾ ਹੈ ਜੋ ਉਸਦੇ ਮੂੰਹ ਵਿੱਚੋਂ ਬਿਨ੍ਹਾਂ ਸੋਚੇ ਸਮਝੇ ਨਿਕਲੀ ਹੈ, ਅਤੇ ਯਾਹਵੇਹ ਉਸ ਨੂੰ ਮਾਫ਼ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.