ਗਿਣਤੀ 30

ਪਰ ਜੇ ਉਸ ਦਾ ਪਤੀ ਉਸ ਨੂੰ ਇਸ ਬਾਰੇ ਸੁਣ ਕੇ ਮਨ੍ਹਾ ਕਰਦਾ ਹੈ, ਤਾਂ ਉਹ ਉਸ ਸੁੱਖਣਾ ਨੂੰ ਰੱਦ ਕਰ ਦਿੰਦਾ ਹੈ ਜੋ ਉਸਦੇ ਮੂੰਹ ਵਿੱਚੋਂ ਬਿਨ੍ਹਾਂ ਸੋਚੇ ਸਮਝੇ ਨਿਕਲੀ ਹੈ, ਅਤੇ ਯਾਹਵੇਹ ਉਸ ਨੂੰ ਮਾਫ਼ ਕਰੇਗਾ।

Numbers 30:8 (UKJV) But if her husband disallowed her on the day that he heard it; then he shall make her vow which she vowed, and that which she uttered with her lips, wherewith she bound her soul, of no effect: and the LORD shall forgive her.

6“ਜੇ ਉਸ ਦਾ ਸੁੱਖਣਾ ਸੁੱਖਣ ਤੋਂ ਬਾਅਦ ਜਾਂ ਉਸ ਦੇ ਬੁੱਲ੍ਹਾਂ ਤੋਂ ਅਜਿਹਾ ਵਾਅਦਾ ਕਰਨ ਤੋਂ ਬਾਅਦ ਵਿਆਹ ਹੋ ਜਾਂਦਾ ਹੈ ਜਿਸ ਨਾਲ ਉਹ ਆਪਣੇ ਆਪ ਨੂੰ ਜ਼ਿੰਮੇਵਾਰ ਬਣਾਉਂਦੀ ਹੈ।

7ਅਤੇ ਉਹ ਦਾ ਪਤੀ ਇਹ ਸੁਣਦਾ ਹੈ ਪਰ ਉਸ ਨੂੰ ਕੁਝ ਨਹੀਂ ਕਹਿੰਦਾ, ਤਦ ਉਹ ਦੀਆਂ ਸੁੱਖਣਾਂ ਜਾਂ ਇਕਰਾਰਨਾਮੇ ਜਿਨ੍ਹਾਂ ਨਾਲ ਉਸ ਨੇ ਆਪਣੇ ਆਪ ਨੂੰ ਦਿੱਤਾ ਸੀ ਕਾਇਮ ਰਹੇਗਾ।

8ਪਰ ਜੇ ਉਸ ਦਾ ਪਤੀ ਉਸ ਨੂੰ ਇਸ ਬਾਰੇ ਸੁਣ ਕੇ ਮਨ੍ਹਾ ਕਰਦਾ ਹੈ, ਤਾਂ ਉਹ ਉਸ ਸੁੱਖਣਾ ਨੂੰ ਰੱਦ ਕਰ ਦਿੰਦਾ ਹੈ ਜੋ ਉਸਦੇ ਮੂੰਹ ਵਿੱਚੋਂ ਬਿਨ੍ਹਾਂ ਸੋਚੇ ਸਮਝੇ ਨਿਕਲੀ ਹੈ, ਅਤੇ ਯਾਹਵੇਹ ਉਸ ਨੂੰ ਮਾਫ਼ ਕਰੇਗਾ।

9“ਵਿਧਵਾ ਜਾਂ ਤਲਾਕਸ਼ੁਦਾ ਔਰਤ ਦੁਆਰਾ ਲਈ ਗਈ ਕੋਈ ਵੀ ਸੁੱਖਣਾ ਜਾਂ ਜ਼ੁੰਮੇਵਾਰੀ ਉਸ ਉੱਤੇ ਲਾਜ਼ਮੀ ਹੋਵੇਗੀ।

10“ਜੇਕਰ ਕੋਈ ਔਰਤ ਆਪਣੇ ਪਤੀ ਦੇ ਨਾਲ ਰਹਿੰਦੀ ਹੈ, ਸਹੁੰ ਖਾਧੀ ਜਾਂ ਆਪਣੇ ਆਪ ਇੱਕ ਸਹੁੰ ਖਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.