ਗਿਣਤੀ 31

ਅਤੇ ਹੋਰ ਕੋਈ ਵੀ ਚੀਜ਼ ਜੋ ਅੱਗ ਵਿੱਚ ਪੈ ਸਕੇ ਉਸ ਨੂੰ ਅੱਗ ਵਿੱਚੋਂ ਲੰਘਾਓ, ਤਾਂ ਉਹ ਸ਼ੁੱਧ ਹੋ ਜਾਵੇਗਾ। ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।

Numbers 31:23 (UKJV) Every thing that may abide the fire, all of you shall make it go through the fire, and it shall be clean: nevertheless it shall be purified with the water of separation: and all that abides not the fire all of you shall make go through the water.

21ਤਦ ਅਲਆਜ਼ਾਰ ਜਾਜਕ ਨੇ ਉਹਨਾਂ ਸਿਪਾਹੀਆਂ ਨੂੰ ਜਿਹੜੇ ਲੜਾਈ ਵਿੱਚ ਗਏ ਸਨ, ਆਖਿਆ, “ਇਹੀ ਹੈ ਜੋ ਬਿਵਸਥਾ ਦੇ ਅਨੁਸਾਰ ਹੈ ਜੋ ਯਾਹਵੇਹ ਨੇ ਮੋਸ਼ੇਹ ਨੂੰ ਦਿੱਤਾ ਸੀ।

22ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ, ਅਤੇ ਸਿੱਕਾ

23ਅਤੇ ਹੋਰ ਕੋਈ ਵੀ ਚੀਜ਼ ਜੋ ਅੱਗ ਵਿੱਚ ਪੈ ਸਕੇ ਉਸ ਨੂੰ ਅੱਗ ਵਿੱਚੋਂ ਲੰਘਾਓ, ਤਾਂ ਉਹ ਸ਼ੁੱਧ ਹੋ ਜਾਵੇਗਾ। ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।

24ਸੱਤਵੇਂ ਦਿਨ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋ ਜਾਵੋਂਗੇ। ਫ਼ੇਰ ਤੁਸੀਂ ਡੇਰੇ ਵਿੱਚ ਆ ਸਕਦੇ ਹੋ।”

25ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.