ਗਿਣਤੀ 31

ਯੁੱਧ ਵਿੱਚ ਲੜਨ ਵਾਲੇ ਸਿਪਾਹੀਆਂ ਵਿੱਚੋਂ, ਹਰ ਪੰਜ ਸੌ ਵਿੱਚੋਂ ਇੱਕ ਨੂੰ ਯਾਹਵੇਹ ਲਈ ਨਜ਼ਰਾਨੇ ਵਜੋਂ ਵੱਖਰਾ ਰੱਖੋ, ਭਾਵੇਂ ਲੋਕ, ਪਸ਼ੂ, ਗਧੇ ਜਾਂ ਭੇਡਾਂ।

Numbers 31:28 (UKJV) And levy a tribute unto the Lord of the men of war which went out to battle: one soul of five hundred, both of the persons, and of the beeves, and of the asses, and of the sheep:

26“ਤੂੰ ਅਤੇ ਅਲਆਜ਼ਾਰ ਜਾਜਕ ਅਤੇ ਸਮੂਹ ਦੇ ਪਰਿਵਾਰ ਦੇ ਮੁਖੀਆਂ ਨੂੰ ਉਹਨਾਂ ਸਾਰੇ ਲੋਕਾਂ ਅਤੇ ਜਾਨਵਰਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਜੋ ਫੜੇ ਗਏ ਸਨ।

27ਲੜਾਈ ਵਿੱਚ ਹਿੱਸਾ ਲੈਣ ਵਾਲੇ ਸਿਪਾਹੀਆਂ ਅਤੇ ਬਾਕੀ ਟੋਲੀ ਵਿੱਚ ਲੁੱਟ ਦਾ ਸਮਾਨ ਬਰਾਬਰ ਵੰਡੋ।

28ਯੁੱਧ ਵਿੱਚ ਲੜਨ ਵਾਲੇ ਸਿਪਾਹੀਆਂ ਵਿੱਚੋਂ, ਹਰ ਪੰਜ ਸੌ ਵਿੱਚੋਂ ਇੱਕ ਨੂੰ ਯਾਹਵੇਹ ਲਈ ਨਜ਼ਰਾਨੇ ਵਜੋਂ ਵੱਖਰਾ ਰੱਖੋ, ਭਾਵੇਂ ਲੋਕ, ਪਸ਼ੂ, ਗਧੇ ਜਾਂ ਭੇਡਾਂ।

29ਇਸਦੇ ਅੱਧੇ ਹਿੱਸੇ ਵਿੱਚੋਂ ਲੈ ਕੇ ਜਾਜਕ ਅਲਆਜ਼ਾਰ ਨੂੰ ਯਾਹਵੇਹ ਦੀ ਚੁੱਕਣ ਦੀ ਭੇਟ ਕਰਕੇ ਦੇਵੇ।

30ਇਸਰਾਏਲੀਆਂ ਦੇ ਅੱਧੇ ਵਿੱਚੋਂ, ਹਰ ਪੰਜਾਹ ਵਿੱਚੋਂ ਇੱਕ ਚੁਣੋ, ਭਾਵੇਂ ਲੋਕ, ਪਸ਼ੂ, ਗਧੇ, ਭੇਡ ਜਾਂ ਹੋਰ ਜਾਨਵਰ। ਉਹਨਾਂ ਨੂੰ ਲੇਵੀਆਂ ਨੂੰ ਦੇ ਦਿਓ, ਜੋ ਯਾਹਵੇਹ ਦੇ ਡੇਰੇ ਦੀ ਦੇਖਭਾਲ ਲਈ ਜ਼ਿੰਮੇਵਾਰ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.