ਗਿਣਤੀ 31

ਤਾਂ ਮੋਸ਼ੇਹ ਨੇ ਲੋਕਾਂ ਨੂੰ ਆਖਿਆ, “ਆਪਣੇ ਕੁਝ ਬੰਦਿਆਂ ਨੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਤਿਆਰ ਕਰੋ ਤਾਂ ਜੋ ਉਹ ਉਹਨਾਂ ਤੋਂ ਯਾਹਵੇਹ ਦਾ ਬਦਲਾ ਲੈਣ।

Numbers 31:3 (UKJV) And Moses spoke unto the people, saying, Arm some of yourselves unto the war, and let them go against the Midianites, and avenge the LORD of Midian.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਉਸ ਤੋਂ ਬਾਅਦ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਗਾ।”

3ਤਾਂ ਮੋਸ਼ੇਹ ਨੇ ਲੋਕਾਂ ਨੂੰ ਆਖਿਆ, “ਆਪਣੇ ਕੁਝ ਬੰਦਿਆਂ ਨੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਤਿਆਰ ਕਰੋ ਤਾਂ ਜੋ ਉਹ ਉਹਨਾਂ ਤੋਂ ਯਾਹਵੇਹ ਦਾ ਬਦਲਾ ਲੈਣ।

4ਇਸਰਾਏਲ ਦੇ ਹਰੇਕ ਗੋਤ ਵਿੱਚੋਂ ਇੱਕ ਹਜ਼ਾਰ ਮਨੁੱਖਾਂ ਨੂੰ ਲੜਾਈ ਲਈ ਭੇਜੋ।”

5ਇਸ ਯੁੱਧ ਲਈ ਹਥਿਆਰਬੰਦ ਬਾਰਾਂ ਹਜ਼ਾਰ ਮਨੁੱਖ ਅਰਥਾਤ ਹਰੇਕ ਗੋਤ ਵਿੱਚੋਂ ਇੱਕ ਹਜ਼ਾਰ ਇਸਰਾਏਲ ਦੇ ਗੋਤਾਂ ਵਿੱਚੋਂ ਚੁਣੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.