ਗਿਣਤੀ 31

ਇਸਰਾਏਲੀਆਂ ਦੇ ਅੱਧੇ ਵਿੱਚੋਂ, ਹਰ ਪੰਜਾਹ ਵਿੱਚੋਂ ਇੱਕ ਚੁਣੋ, ਭਾਵੇਂ ਲੋਕ, ਪਸ਼ੂ, ਗਧੇ, ਭੇਡ ਜਾਂ ਹੋਰ ਜਾਨਵਰ। ਉਹਨਾਂ ਨੂੰ ਲੇਵੀਆਂ ਨੂੰ ਦੇ ਦਿਓ, ਜੋ ਯਾਹਵੇਹ ਦੇ ਡੇਰੇ ਦੀ ਦੇਖਭਾਲ ਲਈ ਜ਼ਿੰਮੇਵਾਰ ਹਨ।”

Numbers 31:30 (UKJV) And of the children of Israel's half, you shall take one portion of fifty, of the persons, of the beeves, of the asses, and of the flocks, of all manner of beasts, and give them unto the Levites, which keep the charge of the tabernacle of the LORD.

28ਯੁੱਧ ਵਿੱਚ ਲੜਨ ਵਾਲੇ ਸਿਪਾਹੀਆਂ ਵਿੱਚੋਂ, ਹਰ ਪੰਜ ਸੌ ਵਿੱਚੋਂ ਇੱਕ ਨੂੰ ਯਾਹਵੇਹ ਲਈ ਨਜ਼ਰਾਨੇ ਵਜੋਂ ਵੱਖਰਾ ਰੱਖੋ, ਭਾਵੇਂ ਲੋਕ, ਪਸ਼ੂ, ਗਧੇ ਜਾਂ ਭੇਡਾਂ।

29ਇਸਦੇ ਅੱਧੇ ਹਿੱਸੇ ਵਿੱਚੋਂ ਲੈ ਕੇ ਜਾਜਕ ਅਲਆਜ਼ਾਰ ਨੂੰ ਯਾਹਵੇਹ ਦੀ ਚੁੱਕਣ ਦੀ ਭੇਟ ਕਰਕੇ ਦੇਵੇ।

30ਇਸਰਾਏਲੀਆਂ ਦੇ ਅੱਧੇ ਵਿੱਚੋਂ, ਹਰ ਪੰਜਾਹ ਵਿੱਚੋਂ ਇੱਕ ਚੁਣੋ, ਭਾਵੇਂ ਲੋਕ, ਪਸ਼ੂ, ਗਧੇ, ਭੇਡ ਜਾਂ ਹੋਰ ਜਾਨਵਰ। ਉਹਨਾਂ ਨੂੰ ਲੇਵੀਆਂ ਨੂੰ ਦੇ ਦਿਓ, ਜੋ ਯਾਹਵੇਹ ਦੇ ਡੇਰੇ ਦੀ ਦੇਖਭਾਲ ਲਈ ਜ਼ਿੰਮੇਵਾਰ ਹਨ।”

31ਸੋ ਮੋਸ਼ੇਹ ਅਤੇ ਅਲਆਜ਼ਾਰ ਜਾਜਕ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

32ਸਿਪਾਹੀਆਂ ਦਾ ਲੁੱਟਿਆ ਹੋਇਆ ਵਿੱਚੋਂ 6,75,000 ਭੇਡਾਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.