36ਲੜਾਈ ਵਿੱਚ ਲੜਨ ਵਾਲਿਆਂ ਦਾ ਅੱਧਾ ਹਿੱਸਾ ਲਗਭਗ: 3,37,500 ਭੇਡਾਂ ਸਨ,
37ਜਿਨ੍ਹਾਂ ਵਿੱਚੋਂ ਯਾਹਵੇਹ ਦਾ ਨਜ਼ਰਾਨਾ 675 ਭੇਡਾਂ ਸੀ;
3836,000 ਬਲਦ, ਜਿਨ੍ਹਾਂ ਵਿੱਚੋਂ ਯਾਹਵੇਹ ਦਾ ਨਜ਼ਰਾਨਾ 72 ਸੀ;
3930,500 ਗਧੇ, ਜਿਨ੍ਹਾਂ ਵਿੱਚੋਂ ਯਾਹਵੇਹ ਦਾ ਨਜ਼ਰਾਨਾ 61 ਸੀ;
4016,000 ਲੋਕ, ਜਿਨ੍ਹਾਂ ਵਿੱਚੋਂ ਯਾਹਵੇਹ ਦਾ ਨਜ਼ਰਾਨਾ 32 ਸੀ। ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ।