ਗਿਣਤੀ 32

ਮਨੱਸ਼ੇਹ ਦੇ ਉੱਤਰਾਧਿਕਾਰੀ ਜੈਰ ਨੇ ਉਹਨਾਂ ਦੀਆਂ ਬਸਤੀਆਂ ਉੱਤੇ ਕਬਜ਼ਾ ਕਰ ਲਿਆ ਅਤੇ ਉਹਨਾਂ ਦਾ ਨਾਮ ਹੱਵੋਥ ਯਾਈਰ ਰੱਖਿਆ।

Numbers 32:41 (UKJV) And Jair the son of Manasseh went and took the small towns thereof, and called them Havothjair.

39ਮਨੱਸ਼ੇਹ ਦੇ ਪੁੱਤਰ ਮਾਕੀਰ ਦੇ ਉੱਤਰਾਧਿਕਾਰੀ ਗਿਲਆਦ ਨੂੰ ਗਏ ਅਤੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਮੌਜੂਦ ਅਮੋਰੀਆਂ ਨੂੰ ਬਾਹਰ ਕੱਢ ਦਿੱਤਾ।

40ਇਸ ਲਈ ਮੋਸ਼ੇਹ ਨੇ ਮਨੱਸ਼ੇਹ ਦੇ ਉੱਤਰਾਧਿਕਾਰੀ ਮਾਕੀਰੀਆਂ ਨੂੰ ਗਿਲਆਦ ਦਿੱਤਾ ਅਤੇ ਉਹ ਉੱਥੇ ਵੱਸ ਗਏ।

41ਮਨੱਸ਼ੇਹ ਦੇ ਉੱਤਰਾਧਿਕਾਰੀ ਜੈਰ ਨੇ ਉਹਨਾਂ ਦੀਆਂ ਬਸਤੀਆਂ ਉੱਤੇ ਕਬਜ਼ਾ ਕਰ ਲਿਆ ਅਤੇ ਉਹਨਾਂ ਦਾ ਨਾਮ ਹੱਵੋਥ ਯਾਈਰ ਰੱਖਿਆ।

42ਅਤੇ ਨੋਬਾਹ ਨੇ ਕੇਨਾਥ ਅਤੇ ਉਸ ਦੇ ਆਲੇ-ਦੁਆਲੇ ਦੀਆਂ ਬਸਤੀਆਂ ਉੱਤੇ ਕਬਜ਼ਾ ਕਰ ਲਿਆ ਅਤੇ ਆਪਣੇ ਨਾਮ ਉੱਤੇ ਨੋਬਾਹ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.