ਗਿਣਤੀ 33

ਇਹ ਉਸ ਯਾਤਰਾ ਦਾ ਵਰਣਨ ਹੈ ਜੋ ਕਿ ਇਸਰਾਏਲੀਆਂ ਦੁਆਰਾ ਮਿਸਰ ਦੀ ਧਰਤੀ ਨੂੰ ਛੱਡਣ ਤੋਂ ਬਾਅਦ ਮੋਸ਼ੇਹ ਅਤੇ ਹਾਰੋਨ ਦੀ ਅਗਵਾਈ ਹੇਠ ਆਪਣੀ ਫੌਜ ਦੁਆਰਾ ਕੀਤਾ ਗਿਆ ਸੀ।

Numbers 33:1 (UKJV) These are the journeys of the children of Israel, which went forth out of the land of Egypt with their armies under the hand of Moses and Aaron.

1ਇਹ ਉਸ ਯਾਤਰਾ ਦਾ ਵਰਣਨ ਹੈ ਜੋ ਕਿ ਇਸਰਾਏਲੀਆਂ ਦੁਆਰਾ ਮਿਸਰ ਦੀ ਧਰਤੀ ਨੂੰ ਛੱਡਣ ਤੋਂ ਬਾਅਦ ਮੋਸ਼ੇਹ ਅਤੇ ਹਾਰੋਨ ਦੀ ਅਗਵਾਈ ਹੇਠ ਆਪਣੀ ਫੌਜ ਦੁਆਰਾ ਕੀਤਾ ਗਿਆ ਸੀ।

2ਯਾਹਵੇਹ ਦੇ ਹੁਕਮ ਤੇ, ਮੋਸ਼ੇਹ ਨੇ ਆਪਣੀ ਯਾਤਰਾ ਦੇ ਸ਼ੁਰੂਆਤੀ ਸਥਾਨਾਂ ਦਾ ਲੇਖਾ-ਜੋਖਾ ਰੱਖਿਆ ਉਹ ਇਹ ਯਾਤਰਾਵਾਂ ਇਸ ਤਰਾਂ ਸਨ:

3ਇਸਰਾਏਲੀ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ, ਪਸਾਹ ਤੋਂ ਅਗਲੇ ਦਿਨ ਰਾਮਸੇਸ ਤੋਂ ਰਵਾਨਾ ਹੋਏ। ਉਹ ਸਾਰੇ ਮਿਸਰੀ ਲੋਕਾਂ ਨੂੰ ਵੇਖਦੇ ਹੋਏ ਜ਼ਬਰਦਸਤੀ ਨਾਲ ਬਾਹਰ ਨਿਕਲੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.