ਗਿਣਤੀ 34

ਇਨ੍ਹਾਂ ਢਾਈ ਗੋਤਾਂ ਨੂੰ ਯਰਦਨ ਦੇ ਪੂਰਬ ਵੱਲ ਯਰੀਹੋ ਤੋਂ ਪਾਰ ਸੂਰਜ ਚੜ੍ਹਨ ਤੱਕ ਆਪਣੀ ਵਿਰਾਸਤ ਪ੍ਰਾਪਤ ਕਰ ਲਈ ਹੈ।”

Numbers 34:15 (UKJV) The two tribes and the half tribe have received their inheritance on this side Jordan near Jericho eastward, toward the sunrising.

13ਮੋਸ਼ੇਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ, “ਇਸ ਧਰਤੀ ਨੂੰ ਗੁਣਾ ਪਾ ਕੇ ਵਿਰਾਸਤ ਵਿੱਚ ਦਿਓ। ਯਾਹਵੇਹ ਨੇ ਹੁਕਮ ਦਿੱਤਾ ਹੈ ਕਿ ਇਹ ਸਾਢੇ ਨੌਂ ਗੋਤਾਂ ਨੂੰ ਦਿੱਤਾ ਜਾਵੇ,

14ਕਿਉਂਕਿ ਰਊਬੇਨ ਦੇ ਗੋਤ ਦੇ ਪਰਿਵਾਰ, ਗਾਦ ਦੇ ਗੋਤ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੇ ਆਪਣੀ ਵਿਰਾਸਤ ਨੂੰ ਪਾ ਲਿਆਂ ਹੈ।

15ਇਨ੍ਹਾਂ ਢਾਈ ਗੋਤਾਂ ਨੂੰ ਯਰਦਨ ਦੇ ਪੂਰਬ ਵੱਲ ਯਰੀਹੋ ਤੋਂ ਪਾਰ ਸੂਰਜ ਚੜ੍ਹਨ ਤੱਕ ਆਪਣੀ ਵਿਰਾਸਤ ਪ੍ਰਾਪਤ ਕਰ ਲਈ ਹੈ।”

16ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

17“ਇਹ ਉਹਨਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਜ਼ਮੀਨ ਨੂੰ ਵਿਰਾਸਤ ਵਜੋਂ ਸੌਂਪਣ ਵਾਲੇ ਹਨ ਜੋ ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯੇਹੋਸ਼ੁਆ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.