ਗਿਣਤੀ 34

ਅਤੇ ਹਰੇਕ ਗੋਤ ਵਿੱਚੋਂ ਇੱਕ-ਇੱਕ ਆਗੂ ਨੂੰ ਜ਼ਮੀਨ ਦੇਣ ਵਿੱਚ ਸਹਾਇਤਾ ਲਈ ਨਿਯੁਕਤ ਕਰੋ।

Numbers 34:18 (UKJV) And all of you shall take one prince of every tribe, to divide the land by inheritance.

16ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

17“ਇਹ ਉਹਨਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਜ਼ਮੀਨ ਨੂੰ ਵਿਰਾਸਤ ਵਜੋਂ ਸੌਂਪਣ ਵਾਲੇ ਹਨ ਜੋ ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯੇਹੋਸ਼ੁਆ ਹੈ

18ਅਤੇ ਹਰੇਕ ਗੋਤ ਵਿੱਚੋਂ ਇੱਕ-ਇੱਕ ਆਗੂ ਨੂੰ ਜ਼ਮੀਨ ਦੇਣ ਵਿੱਚ ਸਹਾਇਤਾ ਲਈ ਨਿਯੁਕਤ ਕਰੋ।

19“ਉਹਨਾਂ ਦੇ ਨਾਮ ਇਹ ਹਨ: “ਯਹੂਦਾਹ ਦੇ ਗੋਤ ਵਿੱਚੋਂ, ਯ਼ਫੁੰਨੇਹ ਦਾ ਪੁੱਤਰ ਕਾਲੇਬ;

20ਸ਼ਿਮਓਨ ਦੇ ਗੋਤ ਵਿੱਚੋਂ, ਅੰਮੀਹੂਦ ਦਾ ਪੁੱਤਰ ਸ਼ਮੁਏਲ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.