ਗਿਣਤੀ 36

ਉਹਨਾਂ ਨੇ ਯੋਸੇਫ਼ ਦੇ ਪੁੱਤਰ ਮਨੱਸ਼ੇਹ ਦੇ ਉੱਤਰਾਧਿਕਾਰੀਆਂ ਦੇ ਘਰਾਣਿਆਂ ਵਿੱਚ ਵਿਆਹ ਕੀਤਾ ਅਤੇ ਉਹਨਾਂ ਦੀ ਵਿਰਾਸਤ ਉਹਨਾਂ ਦੇ ਪਿਤਾ ਦੇ ਘਰਾਣਿਆਂ ਅਤੇ ਗੋਤ ਵਿੱਚ ਬਣੀ ਰਹੀ।

Numbers 36:12 (UKJV) And they were married into the families of the sons of Manasseh the son of Joseph, and their inheritance remained in the tribe of the family of their father.

10ਸੋ ਸਲਾਫ਼ਹਾਦ ਦੀਆਂ ਧੀਆਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

11ਸਲਾਫ਼ਹਾਦ ਦੀਆਂ ਧੀਆਂ, ਮਹਲਾਹ, ਤਿਰਜ਼ਾਹ, ਹੋਗਲਾਹ, ਮਿਲਕਾਹ ਅਤੇ ਨੋਹ ਨੇ ਆਪਣੇ ਪਿਤਾ ਦੇ ਨਾਲ ਆਪਣੇ ਚਚੇਰੇ ਭਰਾਵਾਂ ਨਾਲ ਵਿਆਹ ਕੀਤਾ।

12ਉਹਨਾਂ ਨੇ ਯੋਸੇਫ਼ ਦੇ ਪੁੱਤਰ ਮਨੱਸ਼ੇਹ ਦੇ ਉੱਤਰਾਧਿਕਾਰੀਆਂ ਦੇ ਘਰਾਣਿਆਂ ਵਿੱਚ ਵਿਆਹ ਕੀਤਾ ਅਤੇ ਉਹਨਾਂ ਦੀ ਵਿਰਾਸਤ ਉਹਨਾਂ ਦੇ ਪਿਤਾ ਦੇ ਘਰਾਣਿਆਂ ਅਤੇ ਗੋਤ ਵਿੱਚ ਬਣੀ ਰਹੀ।

13ਇਹ ਉਹ ਹੁਕਮ ਅਤੇ ਨਿਯਮ ਹਨ ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਯਰੀਹੋ ਦੇ ਪਾਰ ਯਰਦਨ ਦੇ ਪਾਰ ਮੋਆਬ ਦੇ ਮੈਦਾਨ ਵਿੱਚ ਇਸਰਾਏਲੀਆਂ ਨੂੰ ਦਿੱਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.