ਗਿਣਤੀ 36

ਇਹ ਉਹ ਹੁਕਮ ਅਤੇ ਨਿਯਮ ਹਨ ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਯਰੀਹੋ ਦੇ ਪਾਰ ਯਰਦਨ ਦੇ ਪਾਰ ਮੋਆਬ ਦੇ ਮੈਦਾਨ ਵਿੱਚ ਇਸਰਾਏਲੀਆਂ ਨੂੰ ਦਿੱਤੇ ਸਨ।

Numbers 36:13 (UKJV) These are the commandments and the judgments, which the LORD commanded by the hand of Moses unto the children of Israel in the plains of Moab by Jordan near Jericho.

11ਸਲਾਫ਼ਹਾਦ ਦੀਆਂ ਧੀਆਂ, ਮਹਲਾਹ, ਤਿਰਜ਼ਾਹ, ਹੋਗਲਾਹ, ਮਿਲਕਾਹ ਅਤੇ ਨੋਹ ਨੇ ਆਪਣੇ ਪਿਤਾ ਦੇ ਨਾਲ ਆਪਣੇ ਚਚੇਰੇ ਭਰਾਵਾਂ ਨਾਲ ਵਿਆਹ ਕੀਤਾ।

12ਉਹਨਾਂ ਨੇ ਯੋਸੇਫ਼ ਦੇ ਪੁੱਤਰ ਮਨੱਸ਼ੇਹ ਦੇ ਉੱਤਰਾਧਿਕਾਰੀਆਂ ਦੇ ਘਰਾਣਿਆਂ ਵਿੱਚ ਵਿਆਹ ਕੀਤਾ ਅਤੇ ਉਹਨਾਂ ਦੀ ਵਿਰਾਸਤ ਉਹਨਾਂ ਦੇ ਪਿਤਾ ਦੇ ਘਰਾਣਿਆਂ ਅਤੇ ਗੋਤ ਵਿੱਚ ਬਣੀ ਰਹੀ।

13ਇਹ ਉਹ ਹੁਕਮ ਅਤੇ ਨਿਯਮ ਹਨ ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਯਰੀਹੋ ਦੇ ਪਾਰ ਯਰਦਨ ਦੇ ਪਾਰ ਮੋਆਬ ਦੇ ਮੈਦਾਨ ਵਿੱਚ ਇਸਰਾਏਲੀਆਂ ਨੂੰ ਦਿੱਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.