ਗਿਣਤੀ 4

ਉਹਨਾਂ ਦੀ ਸਾਰੀ ਸੇਵਾ, ਭਾਵੇਂ ਢੋਣ-ਢੁਆਈ ਜਾਂ ਕੋਈ ਹੋਰ ਕੰਮ, ਹਾਰੋਨ ਅਤੇ ਹਾਰੋਨ ਦੇ ਪੁੱਤਰਾਂ ਦੀ ਅਗਵਾਈ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਕੀਤੀ ਜਾਵੇ।

Numbers 4:27 (UKJV) At the appointment of Aaron and his sons shall be all the service of the sons of the Gershonites, in all their burdens, and in all their service: and all of you shall appoint unto them in charge all their burdens.

25ਉਹ ਡੇਰੇ ਦੇ ਪਰਦੇ, ਅਰਥਾਤ ਮੰਡਲੀ ਵਾਲੇ ਤੰਬੂ, ਉਸ ਦੇ ਢੱਕਣ ਅਤੇ ਉਸ ਦੇ ਬਾਹਰਲੇ ਢੱਕਣ ਨੂੰ ਚੁੱਕਣ। ਵਧਿਆ ਚਮੜਾ, ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਪਰਦੇ,

26ਡੇਰੇ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਦੇ ਪਰਦੇ, ਵਿਹੜੇ ਦੇ ਪ੍ਰਵੇਸ਼ ਦੁਆਰ ਲਈ ਪਰਦੇ, ਰੱਸੀਆਂ ਅਤੇ ਤੰਬੂ ਦੀ ਸੇਵਾ ਵਿੱਚ ਵਰਤਿਆ ਜਾਣ ਵਾਲਾ ਸਾਰਾ ਸਾਮਾਨ। ਗੇਰਸ਼ੋਨੀਆਂ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਇਨ੍ਹਾਂ ਚੀਜ਼ਾਂ ਨਾਲ ਕਰਨ ਦੀ ਲੋੜ ਹੈ।

27ਉਹਨਾਂ ਦੀ ਸਾਰੀ ਸੇਵਾ, ਭਾਵੇਂ ਢੋਣ-ਢੁਆਈ ਜਾਂ ਕੋਈ ਹੋਰ ਕੰਮ, ਹਾਰੋਨ ਅਤੇ ਹਾਰੋਨ ਦੇ ਪੁੱਤਰਾਂ ਦੀ ਅਗਵਾਈ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਕੀਤੀ ਜਾਵੇ।

28ਇਹ ਮੰਡਲੀ ਦੇ ਤੰਬੂ ਵਿੱਚ ਗੇਰਸ਼ੋਨੀਆਂ ਦੇ ਗੋਤਾਂ ਦੀ ਸੇਵਾ ਹੋਵੇਗੀ, ਉਹਨਾਂ ਦੀਆਂ ਜ਼ਿੰਮੇਵਾਰੀਆਂ ਹਾਰੋਨ ਦੇ ਪੁੱਤਰ ਈਥਾਮਾਰ, ਜਾਜਕ ਦੇ ਨਿਰਦੇਸ਼ਾਂ ਅਧੀਨ ਹੋਣਗੀਆਂ।

29“ਮੇਰਾਰੀਆਂ ਨੂੰ ਉਹਨਾਂ ਦੇ ਗੋਤਾਂ ਅਤੇ ਪਰਿਵਾਰਾਂ ਅਨੁਸਾਰ ਗਿਣਤੀ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.