ਗਿਣਤੀ 4

ਇਹ ਉਹਨਾਂ ਸਾਰੇ ਕੋਹਾਥੀਆਂ ਦੇ ਪਰਿਵਾਰ-ਸਮੂਹਾਂ ਵਿੱਚੋਂ ਸਨ ਜਿਨ੍ਹਾਂ ਨੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕੀਤੀ। ਮੋਸ਼ੇਹ ਅਤੇ ਹਾਰੋਨ ਨੇ ਉਹਨਾਂ ਨੂੰ ਮੋਸ਼ੇਹ ਰਾਹੀਂ ਯਾਹਵੇਹ ਦੇ ਹੁਕਮ ਅਨੁਸਾਰ ਗਿਣਿਆ।

Numbers 4:37 (UKJV) These were they that were numbered of the families of the Kohathites, all that might do service in the tabernacle of the congregation, which Moses and Aaron did number according to the commandment of the LORD by the hand of Moses.

35ਤੀਹ ਤੋਂ ਪੰਜਾਹ ਸਾਲਾਂ ਦੇ ਸਾਰੇ ਆਦਮੀ ਜਿਹੜੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਲਈ ਆਏ ਸਨ,

36ਗੋਤਾਂ ਵਿੱਚ ਗਿਣੇ ਗਏ ਜੋ 2,750 ਸਨ।

37ਇਹ ਉਹਨਾਂ ਸਾਰੇ ਕੋਹਾਥੀਆਂ ਦੇ ਪਰਿਵਾਰ-ਸਮੂਹਾਂ ਵਿੱਚੋਂ ਸਨ ਜਿਨ੍ਹਾਂ ਨੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕੀਤੀ। ਮੋਸ਼ੇਹ ਅਤੇ ਹਾਰੋਨ ਨੇ ਉਹਨਾਂ ਨੂੰ ਮੋਸ਼ੇਹ ਰਾਹੀਂ ਯਾਹਵੇਹ ਦੇ ਹੁਕਮ ਅਨੁਸਾਰ ਗਿਣਿਆ।

38ਗੇਰਸ਼ੋਨੀਆਂ ਨੂੰ ਉਹਨਾਂ ਦੇ ਗੋਤਾਂ ਅਤੇ ਪਰਿਵਾਰਾਂ ਅਨੁਸਾਰ ਗਿਣਿਆ ਗਿਆ।

39ਤੀਹ ਤੋਂ ਪੰਜਾਹ ਸਾਲਾਂ ਦੇ ਸਾਰੇ ਮਨੁੱਖ ਜਿਹੜੇ ਕੰਮ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.