ਗਿਣਤੀ 5

ਪਤੀ ਕਿਸੇ ਵੀ ਗਲਤੀ ਤੋਂ ਨਿਰਦੋਸ਼ ਹੋਵੇਗਾ, ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।’ ”

Numbers 5:31 (UKJV) Then shall the man be guiltless from iniquity, and this woman shall bear her iniquity.

29“ ‘ਤਾਂ ਇਹ ਮਨ ਵਿੱਚ ਜਲਣ ਦਾ ਨਿਯਮ ਹੈ ਜਦੋਂ ਇੱਕ ਔਰਤ ਆਪਣੇ ਪਤੀ ਨਾਲ ਵਿਆਹ ਕਰ ਕੇ ਆਪਣੇ ਆਪ ਨੂੰ ਅਸ਼ੁੱਧ ਕਰ ਲੈਂਦੀ ਹੈ,

30ਜਾਂ ਜਦੋਂ ਇੱਕ ਆਦਮੀ ਦੇ ਮਨ ਵਿੱਚ ਜਲਣ ਹੋਵੇ ਕਿਉਂਕਿ ਉਹ ਆਪਣੀ ਪਤਨੀ ਉੱਤੇ ਸ਼ੱਕ ਕਰਦਾ ਹੈ। ਜਾਜਕ ਉਸ ਨੂੰ ਯਾਹਵੇਹ ਦੇ ਸਾਹਮਣੇ ਖੜ੍ਹਾ ਕਰੇ, ਅਤੇ ਇਸ ਪੂਰੇ ਕਾਨੂੰਨ ਨੂੰ ਉਸ ਉੱਤੇ ਲਾਗੂ ਕਰਨਾ ਹੈ।

31ਪਤੀ ਕਿਸੇ ਵੀ ਗਲਤੀ ਤੋਂ ਨਿਰਦੋਸ਼ ਹੋਵੇਗਾ, ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.