ਗਿਣਤੀ 6

ਉਹ ਆਪਣੇ ਆਪ ਨੂੰ ਦੁਬਾਰਾ ਅਰਪਣ ਕਰਨ ਉਸੇ ਸਮੇਂ ਲਈ ਆਪਣੇ ਆਪ ਨੂੰ ਯਾਹਵੇਹ ਨੂੰ ਅਰਪਣ ਕਰਨ ਅਤੇ ਦੋਸ਼ ਦੀ ਭੇਟ ਵਜੋਂ ਇੱਕ ਸਾਲ ਦਾ ਲੇਲਾ ਲਿਆਉਣ ਪਰ ਪਿਛਲੇ ਦਿਨ ਵਿਅਰਥ ਹੋ ਗਏ, ਕਿਉਂ ਜੋ ਉਹ ਅਰਪਣ ਦੇ ਸਮੇਂ ਦੌਰਾਨ ਪਲੀਤ ਹੋ ਗਏ ਸਨ।

Numbers 6:12 (UKJV) And he shall consecrate unto the LORD the days of his separation, and shall bring a lamb of the first year for a trespass offering: but the days that were before shall be lost, because his separation was defiled.

10ਫੇਰ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਜਾਜਕ ਕੋਲ ਲਿਆਉਣ।

11ਤਾਂ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਜੇ ਨੂੰ ਹੋਮ ਦੀ ਭੇਟ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਨਜ਼ੀਰ ਦਾ ਪ੍ਰਾਸਚਿਤ ਕਰੇ ਕਿਉਂ ਜੋ ਉਹਨਾਂ ਨੇ ਮੁਰਦੇ ਦੇ ਸਾਹਮਣੇ ਰਹਿ ਕੇ ਪਾਪ ਕੀਤਾ ਸੀ। ਉਸੇ ਦਿਨ ਉਹ ਆਪਣੇ ਸਿਰ ਨੂੰ ਦੁਬਾਰਾ ਪਵਿੱਤਰ ਕਰਨ।

12ਉਹ ਆਪਣੇ ਆਪ ਨੂੰ ਦੁਬਾਰਾ ਅਰਪਣ ਕਰਨ ਉਸੇ ਸਮੇਂ ਲਈ ਆਪਣੇ ਆਪ ਨੂੰ ਯਾਹਵੇਹ ਨੂੰ ਅਰਪਣ ਕਰਨ ਅਤੇ ਦੋਸ਼ ਦੀ ਭੇਟ ਵਜੋਂ ਇੱਕ ਸਾਲ ਦਾ ਲੇਲਾ ਲਿਆਉਣ ਪਰ ਪਿਛਲੇ ਦਿਨ ਵਿਅਰਥ ਹੋ ਗਏ, ਕਿਉਂ ਜੋ ਉਹ ਅਰਪਣ ਦੇ ਸਮੇਂ ਦੌਰਾਨ ਪਲੀਤ ਹੋ ਗਏ ਸਨ।

13“ ‘ਹੁਣ ਇਹ ਨਜ਼ੀਰ ਦਾ ਕਾਨੂੰਨ ਹੈ ਜਦੋਂ ਉਹਨਾਂ ਦੇ ਅੱਡ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਂਦਾ ਜਾਵੇ।

14ਉੱਥੇ ਉਹਨਾਂ ਨੂੰ ਯਾਹਵੇਹ ਅੱਗੇ ਆਪਣੀਆਂ ਭੇਟਾਂ ਚੜ੍ਹਾਉਣੀਆਂ ਚਾਹੀਦੀਆਂ ਹਨ ਜਿਵੇਂ ਕਿ ਹੋਮ ਦੀ ਭੇਟ ਲਈ ਇੱਕ ਸਾਲ ਦਾ ਇੱਕ ਦੋਸ਼ ਰਹਿਤ ਭੇਡ ਦਾ ਬੱਚਾ, ਪਾਪ ਦੀ ਭੇਟ ਲਈ ਇੱਕ ਸਾਲ ਦਾ ਇੱਕ ਦੋਸ਼ ਰਹਿਤ ਲੇਲਾ, ਪਾਪ ਦੀ ਭੇਟ ਲਈ ਇੱਕ ਨਿਰਦੋਸ਼ ਭੇਡੂ ਸੁੱਖ-ਸਾਂਦ ਦੀ ਬਲੀ ਲਈ ਲਿਆਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.