ਗਿਣਤੀ 6

ਉੱਥੇ ਉਹਨਾਂ ਨੂੰ ਯਾਹਵੇਹ ਅੱਗੇ ਆਪਣੀਆਂ ਭੇਟਾਂ ਚੜ੍ਹਾਉਣੀਆਂ ਚਾਹੀਦੀਆਂ ਹਨ ਜਿਵੇਂ ਕਿ ਹੋਮ ਦੀ ਭੇਟ ਲਈ ਇੱਕ ਸਾਲ ਦਾ ਇੱਕ ਦੋਸ਼ ਰਹਿਤ ਭੇਡ ਦਾ ਬੱਚਾ, ਪਾਪ ਦੀ ਭੇਟ ਲਈ ਇੱਕ ਸਾਲ ਦਾ ਇੱਕ ਦੋਸ਼ ਰਹਿਤ ਲੇਲਾ, ਪਾਪ ਦੀ ਭੇਟ ਲਈ ਇੱਕ ਨਿਰਦੋਸ਼ ਭੇਡੂ ਸੁੱਖ-ਸਾਂਦ ਦੀ ਬਲੀ ਲਈ ਲਿਆਵੇ,

Numbers 6:14 (UKJV) And he shall offer his offering unto the LORD, one he lamb of the first year without blemish for a burnt offering, and one ewe lamb of the first year without blemish for a sin offering, and one ram without blemish for peace offerings,

12ਉਹ ਆਪਣੇ ਆਪ ਨੂੰ ਦੁਬਾਰਾ ਅਰਪਣ ਕਰਨ ਉਸੇ ਸਮੇਂ ਲਈ ਆਪਣੇ ਆਪ ਨੂੰ ਯਾਹਵੇਹ ਨੂੰ ਅਰਪਣ ਕਰਨ ਅਤੇ ਦੋਸ਼ ਦੀ ਭੇਟ ਵਜੋਂ ਇੱਕ ਸਾਲ ਦਾ ਲੇਲਾ ਲਿਆਉਣ ਪਰ ਪਿਛਲੇ ਦਿਨ ਵਿਅਰਥ ਹੋ ਗਏ, ਕਿਉਂ ਜੋ ਉਹ ਅਰਪਣ ਦੇ ਸਮੇਂ ਦੌਰਾਨ ਪਲੀਤ ਹੋ ਗਏ ਸਨ।

13“ ‘ਹੁਣ ਇਹ ਨਜ਼ੀਰ ਦਾ ਕਾਨੂੰਨ ਹੈ ਜਦੋਂ ਉਹਨਾਂ ਦੇ ਅੱਡ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਂਦਾ ਜਾਵੇ।

14ਉੱਥੇ ਉਹਨਾਂ ਨੂੰ ਯਾਹਵੇਹ ਅੱਗੇ ਆਪਣੀਆਂ ਭੇਟਾਂ ਚੜ੍ਹਾਉਣੀਆਂ ਚਾਹੀਦੀਆਂ ਹਨ ਜਿਵੇਂ ਕਿ ਹੋਮ ਦੀ ਭੇਟ ਲਈ ਇੱਕ ਸਾਲ ਦਾ ਇੱਕ ਦੋਸ਼ ਰਹਿਤ ਭੇਡ ਦਾ ਬੱਚਾ, ਪਾਪ ਦੀ ਭੇਟ ਲਈ ਇੱਕ ਸਾਲ ਦਾ ਇੱਕ ਦੋਸ਼ ਰਹਿਤ ਲੇਲਾ, ਪਾਪ ਦੀ ਭੇਟ ਲਈ ਇੱਕ ਨਿਰਦੋਸ਼ ਭੇਡੂ ਸੁੱਖ-ਸਾਂਦ ਦੀ ਬਲੀ ਲਈ ਲਿਆਵੇ,

15ਉਹਨਾਂ ਦੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਦੇ ਨਾਲ, ਅਤੇ ਵਧੀਆ ਆਟੇ ਨਾਲ ਅਤੇ ਬਿਨਾਂ ਖਮੀਰ ਤੋਂ ਬਣੀ ਰੋਟੀ ਦੀ ਇੱਕ ਟੋਕਰੀ, ਜ਼ੈਤੂਨ ਦੇ ਤੇਲ ਨਾਲ ਚੋਪੜੀਆਂ ਮੋਟੀਆਂ ਰੋਟੀਆਂ, ਅਤੇ ਜ਼ੈਤੂਨ ਦੇ ਤੇਲ ਨਾਲ ਚੋਪੜੀਆਂ ਹੋਈਆਂ ਪਤਲੀਆਂ ਰੋਟੀਆਂ।

16“ ‘ਜਾਜਕ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਯਾਹਵੇਹ ਦੇ ਅੱਗੇ ਪੇਸ਼ ਕਰੇ ਅਤੇ ਪਾਪ ਦੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.