ਗਿਣਤੀ 6

“ ‘ਨਜ਼ੀਰ ਅੱਡ ਹੋਣ ਦੇ ਪਿੱਛੋਂ ਜਦੋਂ ਸਿਰ ਮੁਨਾ ਲਵੇ, ਫਿਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚ ਇੱਕ ਪਤੀਰੀ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਸਦੇ ਹੱਥਾਂ ਉੱਤੇ ਰੱਖ ਅਤੇ ਇੱਕ ਮੋਟੀ ਰੋਟੀ ਅਤੇ ਟੋਕਰੀ ਵਿੱਚੋਂ ਇੱਕ ਪਤਲੀ ਰੋਟੀ, ਦੋਵੇਂ ਬਿਨਾਂ ਖਮੀਰ ਦੇ ਬਣਾਏ ਹੋਣ।

Numbers 6:19 (UKJV) And the priest shall take the sodden shoulder of the ram, and one unleavened cake out of the basket, and one unleavened wafer, and shall put them upon the hands of the Nazarite, after the hair of his separation is shaven:

17ਜਾਜਕ ਪਤੀਰੀ ਰੋਟੀ ਦੀ ਟੋਕਰੀ ਚੜ੍ਹਾਵੇ ਅਤੇ ਭੇਡੂ ਨੂੰ ਸੁੱਖ-ਸਾਂਦ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਅਤੇ ਉਸ ਦੇ ਅਨਾਜ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਵੇ।

18“ ‘ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦੇ ਸਿਰ ਮੁਨਾਵੇ ਅਤੇ ਆਪਣੇ ਅੱਡ ਦੇ ਸਿਰ ਦੇ ਵਾਲ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

19“ ‘ਨਜ਼ੀਰ ਅੱਡ ਹੋਣ ਦੇ ਪਿੱਛੋਂ ਜਦੋਂ ਸਿਰ ਮੁਨਾ ਲਵੇ, ਫਿਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚ ਇੱਕ ਪਤੀਰੀ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਸਦੇ ਹੱਥਾਂ ਉੱਤੇ ਰੱਖ ਅਤੇ ਇੱਕ ਮੋਟੀ ਰੋਟੀ ਅਤੇ ਟੋਕਰੀ ਵਿੱਚੋਂ ਇੱਕ ਪਤਲੀ ਰੋਟੀ, ਦੋਵੇਂ ਬਿਨਾਂ ਖਮੀਰ ਦੇ ਬਣਾਏ ਹੋਣ।

20ਫਿਰ ਜਾਜਕ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ, ਨਾਲ ਹੀ ਹਿਲਾਈ ਹੋਈ ਛਾਤੀ ਅਤੇ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਉਸ ਤੋਂ ਬਾਅਦ, ਨਜ਼ੀਰ ਦਾਖਰਸ ਪੀ ਸਕਦਾ ਹੈ।

21“ ‘ਇਹ ਨਜ਼ੀਰ ਦਾ ਕਾਨੂੰਨ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਾਹਵੇਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.