ਗਿਣਤੀ 6

“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜੇਕਰ ਕੋਈ ਆਦਮੀ ਜਾਂ ਔਰਤ ਕੋਈ ਨਜ਼ੀਰ ਦੀ ਖਾਸ ਸੁੱਖਣਾ ਚਾਹੁੰਦਾ ਹੈ, ਅਰਥਾਤ ਆਪਣੇ ਆਪ ਨੂੰ ਯਾਹਵੇਹ ਲਈ ਅਰਪਣ ਕਰੇ,

Numbers 6:2 (UKJV) Speak unto the children of Israel, and say unto them, When either man or woman shall separate themselves to vow a vow of a Nazarite, to separate themselves unto the LORD:

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜੇਕਰ ਕੋਈ ਆਦਮੀ ਜਾਂ ਔਰਤ ਕੋਈ ਨਜ਼ੀਰ ਦੀ ਖਾਸ ਸੁੱਖਣਾ ਚਾਹੁੰਦਾ ਹੈ, ਅਰਥਾਤ ਆਪਣੇ ਆਪ ਨੂੰ ਯਾਹਵੇਹ ਲਈ ਅਰਪਣ ਕਰੇ,

3ਉਹਨਾਂ ਨੂੰ ਸ਼ਰਾਬ ਅਤੇ ਹੋਰ ਖਮੀਰ ਵਾਲੇ ਸਿਰਕੇ ਨੂੰ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਸ਼ਰਾਬ ਜਾਂ ਹੋਰ ਖਮੀਰ ਵਾਲੇ ਪੀਣ ਵਾਲੇ ਸਿਰਕੇ ਨੂੰ ਨਹੀਂ ਪੀਣਾ ਚਾਹੀਦਾ, ਉਹਨਾਂ ਨੂੰ ਅੰਗੂਰ ਦਾ ਰਸ ਨਹੀਂ ਪੀਣਾ ਚਾਹੀਦਾ ਜਾਂ ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।

4ਜਿੰਨਾ ਚਿਰ ਉਹ ਆਪਣੀ ਨਜ਼ੀਰ ਦੀ ਸੁੱਖਣਾ ਦੇ ਅਧੀਨ ਰਹਿਣ, ਉਹਨਾਂ ਨੂੰ ਅੰਗੂਰ ਦੀ ਵੇਲ ਵਿੱਚੋਂ ਕੋਈ ਵੀ ਚੀਜ਼ ਨਹੀਂ ਖਾਣੀ ਚਾਹੀਦੀ, ਇੱਥੋਂ ਤੱਕ ਕਿ ਬੀਜ ਜਾਂ ਛਿੱਲਕੇ ਵੀ ਨਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.