ਗਿਣਤੀ 6

ਫਿਰ ਜਾਜਕ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ, ਨਾਲ ਹੀ ਹਿਲਾਈ ਹੋਈ ਛਾਤੀ ਅਤੇ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਉਸ ਤੋਂ ਬਾਅਦ, ਨਜ਼ੀਰ ਦਾਖਰਸ ਪੀ ਸਕਦਾ ਹੈ।

Numbers 6:20 (UKJV) And the priest shall wave them for a wave offering before the LORD: this is holy for the priest, with the wave breast and heave shoulder: and after that the Nazarite may drink wine.

18“ ‘ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦੇ ਸਿਰ ਮੁਨਾਵੇ ਅਤੇ ਆਪਣੇ ਅੱਡ ਦੇ ਸਿਰ ਦੇ ਵਾਲ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

19“ ‘ਨਜ਼ੀਰ ਅੱਡ ਹੋਣ ਦੇ ਪਿੱਛੋਂ ਜਦੋਂ ਸਿਰ ਮੁਨਾ ਲਵੇ, ਫਿਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚ ਇੱਕ ਪਤੀਰੀ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਸਦੇ ਹੱਥਾਂ ਉੱਤੇ ਰੱਖ ਅਤੇ ਇੱਕ ਮੋਟੀ ਰੋਟੀ ਅਤੇ ਟੋਕਰੀ ਵਿੱਚੋਂ ਇੱਕ ਪਤਲੀ ਰੋਟੀ, ਦੋਵੇਂ ਬਿਨਾਂ ਖਮੀਰ ਦੇ ਬਣਾਏ ਹੋਣ।

20ਫਿਰ ਜਾਜਕ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ, ਨਾਲ ਹੀ ਹਿਲਾਈ ਹੋਈ ਛਾਤੀ ਅਤੇ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਉਸ ਤੋਂ ਬਾਅਦ, ਨਜ਼ੀਰ ਦਾਖਰਸ ਪੀ ਸਕਦਾ ਹੈ।

21“ ‘ਇਹ ਨਜ਼ੀਰ ਦਾ ਕਾਨੂੰਨ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਾਹਵੇਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।’ ”

22ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.