ਗਿਣਤੀ 7

ਤੀਜੇ ਦਿਨ, ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਆਪਣੀ ਭੇਟ ਲੈ ਕੇ ਆਇਆ।

Numbers 7:24 (UKJV) On the third day Eliab the son of Helon, prince of the children of Zebulun, did offer:

22ਪਾਪ ਦੀ ਭੇਟ ਲਈ ਇੱਕ ਬੱਕਰਾ;

23ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਗਏ। ਇਹ ਸੂਆਰ ਦੇ ਪੁੱਤਰ ਨਥਾਨੇਲ ਦੀ ਭੇਟ ਸੀ।

24ਤੀਜੇ ਦਿਨ, ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਆਪਣੀ ਭੇਟ ਲੈ ਕੇ ਆਇਆ।

25ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦਾ ਇੱਕ ਕਟੋਰਾ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਸੀ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

26ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ ਦਾ ਕਟੋਰਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.