ਗਿਣਤੀ 7

ਪਾਪ ਦੀ ਭੇਟ ਲਈ ਇੱਕ ਬੱਕਰਾ;

Numbers 7:28 (UKJV) One kid of the goats for a sin offering:

26ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ ਦਾ ਕਟੋਰਾ;

27ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਬੱਚਾ;

28ਪਾਪ ਦੀ ਭੇਟ ਲਈ ਇੱਕ ਬੱਕਰਾ;

29ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਹੇਲੋਨ ਦੇ ਪੁੱਤਰ ਅਲੀਆਬ ਦੀ ਭੇਟ ਸੀ।

30ਚੌਥੇ ਦਿਨ ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣੀ ਭੇਟ ਲੈ ਕੇ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.