ਗਿਣਤੀ 7

ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਹੇਲੋਨ ਦੇ ਪੁੱਤਰ ਅਲੀਆਬ ਦੀ ਭੇਟ ਸੀ।

Numbers 7:29 (UKJV) And for a sacrifice of peace offerings, two oxen, five rams, five he goats, five lambs of the first year: this was the offering of Eliab the son of Helon.

27ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਬੱਚਾ;

28ਪਾਪ ਦੀ ਭੇਟ ਲਈ ਇੱਕ ਬੱਕਰਾ;

29ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਹੇਲੋਨ ਦੇ ਪੁੱਤਰ ਅਲੀਆਬ ਦੀ ਭੇਟ ਸੀ।

30ਚੌਥੇ ਦਿਨ ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣੀ ਭੇਟ ਲੈ ਕੇ ਆਇਆ।

31ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.