ਗਿਣਤੀ 7

ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਸੂਰੀਸ਼ਦਈ ਦੇ ਪੁੱਤਰ ਸ਼ਲੁਮੀਏਲ ਦੀ ਭੇਟ ਸੀ।

Numbers 7:41 (UKJV) And for a sacrifice of peace offerings, two oxen, five rams, five he goats, five lambs of the first year: this was the offering of Shelumiel the son of Zurishaddai.

39ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ;

40ਪਾਪ ਦੀ ਭੇਟ ਲਈ ਇੱਕ ਬੱਕਰਾ;

41ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਸੂਰੀਸ਼ਦਈ ਦੇ ਪੁੱਤਰ ਸ਼ਲੁਮੀਏਲ ਦੀ ਭੇਟ ਸੀ।

42ਛੇਵੇਂ ਦਿਨ ਗਾਦ ਦੇ ਲੋਕਾਂ ਦਾ ਆਗੂ ਦੇਊਏਲ ਦਾ ਪੁੱਤਰ ਏਲੀਯਾਸਾਫ਼ ਆਪਣੀ ਭੇਟ ਲੈ ਕੇ ਆਇਆ।

43ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.