ਗਿਣਤੀ 7

ਹੋਮ ਦੀ ਬਲੀ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ;

Numbers 7:45 (UKJV) One young bullock, one ram, one lamb of the first year, for a burnt offering:

43ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

44ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ ਦਾ ਕਟੋਰਾ;

45ਹੋਮ ਦੀ ਬਲੀ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ;

46ਪਾਪ ਦੀ ਭੇਟ ਲਈ ਇੱਕ ਬੱਕਰਾ;

47ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਦੇਊਏਲ ਦੇ ਪੁੱਤਰ ਏਲੀਯਾਸਾਫ਼ ਦੀ ਭੇਟ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.