ਗਿਣਤੀ 7

ਪਾਪ ਦੀ ਭੇਟ ਲਈ ਇੱਕ ਬੱਕਰਾ;

Numbers 7:52 (UKJV) One kid of the goats for a sin offering:

50ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਦੇ ਸ਼ੈਕੇਲ ਵਜ਼ਨ ਦਾ ਕਟੋਰਾ;

51ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ;

52ਪਾਪ ਦੀ ਭੇਟ ਲਈ ਇੱਕ ਬੱਕਰਾ;

53ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦੀ ਭੇਟ ਸੀ।

54ਅੱਠਵੇਂ ਦਿਨ ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣੀ ਭੇਟ ਲੈ ਕੇ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.