ਗਿਣਤੀ 7

ਅੱਠਵੇਂ ਦਿਨ ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣੀ ਭੇਟ ਲੈ ਕੇ ਆਇਆ।

Numbers 7:54 (UKJV) On the eighth day offered Gamaliel the son of Pedahzur, prince of the children of Manasseh:

52ਪਾਪ ਦੀ ਭੇਟ ਲਈ ਇੱਕ ਬੱਕਰਾ;

53ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦੀ ਭੇਟ ਸੀ।

54ਅੱਠਵੇਂ ਦਿਨ ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣੀ ਭੇਟ ਲੈ ਕੇ ਆਇਆ।

55ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜਿਸ ਦਾ ਵਜ਼ਨ ਸੱਤਰ ਸ਼ੈਕੇਲ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

56ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਦੇ ਸ਼ੈਕੇਲ ਵਜ਼ਨ ਦਾ ਕਟੋਰਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.