62ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਦੇ ਵਜ਼ਨ ਦਾ ਕਟੋਰਾ;
63ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਭੇਡ ਦਾ ਬੱਚਾ।
64ਪਾਪ ਦੀ ਭੇਟ ਲਈ ਇੱਕ ਬੱਕਰਾ;
65ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਗਿਦਾਓਨੀ ਦੇ ਪੁੱਤਰ ਅਬੀਦਾਨ ਦੀ ਭੇਟ ਸੀ।
66ਦਸਵੇਂ ਦਿਨ ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਆਪਣੀ ਭੇਟ ਲੈ ਕੇ ਆਇਆ।