ਗਿਣਤੀ 7

ਦਸਵੇਂ ਦਿਨ ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਆਪਣੀ ਭੇਟ ਲੈ ਕੇ ਆਇਆ।

Numbers 7:66 (UKJV) On the tenth day Ahiezer the son of Ammishaddai, prince of the children of Dan, offered:

64ਪਾਪ ਦੀ ਭੇਟ ਲਈ ਇੱਕ ਬੱਕਰਾ;

65ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਗਿਦਾਓਨੀ ਦੇ ਪੁੱਤਰ ਅਬੀਦਾਨ ਦੀ ਭੇਟ ਸੀ।

66ਦਸਵੇਂ ਦਿਨ ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਆਪਣੀ ਭੇਟ ਲੈ ਕੇ ਆਇਆ।

67ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਸੱਤਰ ਸ਼ੈਕੇਲ ਵਜ਼ਨ ਦਾ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

68ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਦੇ ਵਜ਼ਨ ਦਾ ਕਟੋਰਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.