ਗਿਣਤੀ 7

ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਸੱਤਰ ਸ਼ੈਕੇਲ ਵਜ਼ਨ ਦਾ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

Numbers 7:67 (UKJV) His offering was one silver charger, the weight whereof was an hundred and thirty shekels, one silver bowl of seventy shekels, after the shekel of the sanctuary; both of them full of fine flour mingled with oil for a food offering:

65ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਗਿਦਾਓਨੀ ਦੇ ਪੁੱਤਰ ਅਬੀਦਾਨ ਦੀ ਭੇਟ ਸੀ।

66ਦਸਵੇਂ ਦਿਨ ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਆਪਣੀ ਭੇਟ ਲੈ ਕੇ ਆਇਆ।

67ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਸੱਤਰ ਸ਼ੈਕੇਲ ਵਜ਼ਨ ਦਾ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

68ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਦੇ ਵਜ਼ਨ ਦਾ ਕਟੋਰਾ;

69ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਇੱਕ ਭੇਡ ਦਾ ਬੱਚਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.