ਗਿਣਤੀ 7

ਪਾਪ ਦੀ ਭੇਟ ਲਈ ਇੱਕ ਬੱਕਰਾ;

Numbers 7:70 (UKJV) One kid of the goats for a sin offering:

68ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਦੇ ਵਜ਼ਨ ਦਾ ਕਟੋਰਾ;

69ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਇੱਕ ਭੇਡ ਦਾ ਬੱਚਾ;

70ਪਾਪ ਦੀ ਭੇਟ ਲਈ ਇੱਕ ਬੱਕਰਾ;

71ਅਤੇ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਸੁੱਖ-ਸਾਂਦ ਦੀ ਭੇਟ ਵਜੋਂ ਚੜ੍ਹਾਏ ਜਾਣ। ਇਹ ਅੰਮੀਸ਼ਦਈ ਦੇ ਪੁੱਤਰ ਅਹੀਅਜ਼ਰ ਦੀ ਭੇਟ ਸੀ।

72ਗਿਆਰਵੇਂ ਦਿਨ ਆਸ਼ੇਰ ਦੇ ਲੋਕਾਂ ਦਾ ਆਗੂ ਓਕਰਾਨ ਦਾ ਪੁੱਤਰ ਪਗੀਏਲ ਆਪਣੀ ਭੇਟ ਲੈ ਕੇ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.