ਗਿਣਤੀ 7

ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ ਦਾ ਕਟੋਰਾ;

Numbers 7:74 (UKJV) One golden spoon of ten shekels, full of incense:

72ਗਿਆਰਵੇਂ ਦਿਨ ਆਸ਼ੇਰ ਦੇ ਲੋਕਾਂ ਦਾ ਆਗੂ ਓਕਰਾਨ ਦਾ ਪੁੱਤਰ ਪਗੀਏਲ ਆਪਣੀ ਭੇਟ ਲੈ ਕੇ ਆਇਆ।

73ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

74ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ ਦਾ ਕਟੋਰਾ;

75ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ।

76ਪਾਪ ਦੀ ਭੇਟ ਲਈ ਇੱਕ ਬੱਕਰਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.