74ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ ਦਾ ਕਟੋਰਾ;
75ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ।
76ਪਾਪ ਦੀ ਭੇਟ ਲਈ ਇੱਕ ਬੱਕਰਾ;
77ਅਤੇ ਸੁੱਖ-ਸਾਂਦ ਦੀ ਭੇਟ ਲਈ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਓਕਰਾਨ ਦੇ ਪੁੱਤਰ ਪਗੀਏਲ ਦੀ ਭੇਟ ਸੀ।
78ਬਾਰ੍ਹਵੇਂ ਦਿਨ ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਆਪਣੀ ਭੇਟ ਲੈ ਕੇ ਆਇਆ।