ਗਿਣਤੀ 7

ਬਾਰ੍ਹਵੇਂ ਦਿਨ ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਆਪਣੀ ਭੇਟ ਲੈ ਕੇ ਆਇਆ।

Numbers 7:78 (UKJV) On the twelfth day Ahira the son of Enan, prince of the children of Naphtali, offered:

76ਪਾਪ ਦੀ ਭੇਟ ਲਈ ਇੱਕ ਬੱਕਰਾ;

77ਅਤੇ ਸੁੱਖ-ਸਾਂਦ ਦੀ ਭੇਟ ਲਈ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਓਕਰਾਨ ਦੇ ਪੁੱਤਰ ਪਗੀਏਲ ਦੀ ਭੇਟ ਸੀ।

78ਬਾਰ੍ਹਵੇਂ ਦਿਨ ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਆਪਣੀ ਭੇਟ ਲੈ ਕੇ ਆਇਆ।

79ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਿਆ ਹੋਇਆ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ;

80ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਸ਼ੈਕੇਲ ਵਜ਼ਨ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.