ਗਿਣਤੀ 8

“ਫਿਰ ਲੇਵੀ ਨੂੰ ਬਲਦਾਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ, ਇੱਕ ਨੂੰ ਯਾਹਵੇਹ ਲਈ ਪਾਪ ਦੀ ਭੇਟ ਵਜੋਂ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ, ਤਾਂ ਜੋ ਉਹ ਲੇਵੀਆਂ ਲਈ ਪ੍ਰਾਸਚਿਤ ਹੋਵੇ।

Numbers 8:12 (UKJV) And the Levites shall lay their hands upon the heads of the bullocks: and you shall offer the one for a sin offering, and the other for a burnt offering, unto the LORD, to make an atonement for the Levites.

10ਤੂੰ ਲੇਵੀਆਂ ਨੂੰ ਯਾਹਵੇਹ ਦੇ ਸਾਹਮਣੇ ਲਿਆਵੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਰੱਖਣਗੇ।

11ਹਾਰੋਨ ਉਹਨਾਂ ਲੇਵੀਆਂ ਨੂੰ ਯਾਹਵੇਹ ਦੇ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇ, ਤਾਂ ਜੋ ਉਹ ਯਾਹਵੇਹ ਦੇ ਕੰਮ ਨੂੰ ਕਰਨ ਲਈ ਤਿਆਰ ਹੋ ਸਕਣ।

12“ਫਿਰ ਲੇਵੀ ਨੂੰ ਬਲਦਾਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ, ਇੱਕ ਨੂੰ ਯਾਹਵੇਹ ਲਈ ਪਾਪ ਦੀ ਭੇਟ ਵਜੋਂ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ, ਤਾਂ ਜੋ ਉਹ ਲੇਵੀਆਂ ਲਈ ਪ੍ਰਾਸਚਿਤ ਹੋਵੇ।

13ਲੇਵੀਆਂ ਨੂੰ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸਾਹਮਣੇ ਖੋਲ੍ਹਣ ਲਈ ਕਹਿਣਾ ਅਤੇ ਫਿਰ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਈ।

14ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਨਾਲੋਂ ਵੱਖਰਾ ਕਰੀਂ ਅਤੇ ਲੇਵੀ ਮੇਰੇ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.