ਗਿਣਤੀ 8

ਪਰ ਪੰਜਾਹ ਸਾਲ ਦੀ ਉਮਰ ਵਿੱਚ, ਉਹਨਾਂ ਨੂੰ ਆਪਣੀ ਨਿਯਮਤ ਸੇਵਾ ਤੋਂ ਸੇਵਾਮੁਕਤ ਹੋ ਜਾਣ, ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।

Numbers 8:25 (UKJV) And from the age of fifty years they shall cease waiting upon the service thereof, and shall serve no more:

23ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

24“ਲੇਵੀਆਂ ਲਈ ਇਹ ਨਿਯਮ ਹੈ, ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨ ਲਈ ਆਉਣ।

25ਪਰ ਪੰਜਾਹ ਸਾਲ ਦੀ ਉਮਰ ਵਿੱਚ, ਉਹਨਾਂ ਨੂੰ ਆਪਣੀ ਨਿਯਮਤ ਸੇਵਾ ਤੋਂ ਸੇਵਾਮੁਕਤ ਹੋ ਜਾਣ, ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।

26ਉਹ ਮੰਡਲੀ ਵਾਲੇ ਤੰਬੂ ਵਿੱਚ ਆਪਣੇ ਭਰਾਵਾਂ ਦੀ ਸਹਾਇਤਾ ਕਰ ਸਕਦੇ ਹਨ, ਪਰ ਉਹ ਆਪ ਸੇਵਾ ਦਾ ਕੰਮ ਨਾ ਕਰਨ ਅਤੇ ਇਸ ਲਈ, ਇਸ ਤਰ੍ਹਾਂ ਤੈਨੂੰ ਲੇਵੀਆਂ ਨੂੰ ਜ਼ਿੰਮੇਵਾਰੀਆਂ ਸੌਂਪਣੀਆਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.