ਗਿਣਤੀ 8

ਉਹ ਮੰਡਲੀ ਵਾਲੇ ਤੰਬੂ ਵਿੱਚ ਆਪਣੇ ਭਰਾਵਾਂ ਦੀ ਸਹਾਇਤਾ ਕਰ ਸਕਦੇ ਹਨ, ਪਰ ਉਹ ਆਪ ਸੇਵਾ ਦਾ ਕੰਮ ਨਾ ਕਰਨ ਅਤੇ ਇਸ ਲਈ, ਇਸ ਤਰ੍ਹਾਂ ਤੈਨੂੰ ਲੇਵੀਆਂ ਨੂੰ ਜ਼ਿੰਮੇਵਾਰੀਆਂ ਸੌਂਪਣੀਆਂ ਹਨ।”

Numbers 8:26 (UKJV) But shall minister with their brethren in the tabernacle of the congregation, to keep the charge, and shall do no service. Thus shall you do unto the Levites concerning their charge.

24“ਲੇਵੀਆਂ ਲਈ ਇਹ ਨਿਯਮ ਹੈ, ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨ ਲਈ ਆਉਣ।

25ਪਰ ਪੰਜਾਹ ਸਾਲ ਦੀ ਉਮਰ ਵਿੱਚ, ਉਹਨਾਂ ਨੂੰ ਆਪਣੀ ਨਿਯਮਤ ਸੇਵਾ ਤੋਂ ਸੇਵਾਮੁਕਤ ਹੋ ਜਾਣ, ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।

26ਉਹ ਮੰਡਲੀ ਵਾਲੇ ਤੰਬੂ ਵਿੱਚ ਆਪਣੇ ਭਰਾਵਾਂ ਦੀ ਸਹਾਇਤਾ ਕਰ ਸਕਦੇ ਹਨ, ਪਰ ਉਹ ਆਪ ਸੇਵਾ ਦਾ ਕੰਮ ਨਾ ਕਰਨ ਅਤੇ ਇਸ ਲਈ, ਇਸ ਤਰ੍ਹਾਂ ਤੈਨੂੰ ਲੇਵੀਆਂ ਨੂੰ ਜ਼ਿੰਮੇਵਾਰੀਆਂ ਸੌਂਪਣੀਆਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.