ਗਿਣਤੀ 9

ਯਾਹਵੇਹ ਨੇ ਮੋਸ਼ੇਹ ਨਾਲ ਸੀਨਾਈ ਦੇ ਉਜਾੜ ਵਿੱਚ ਮਿਸਰ ਤੋਂ ਬਾਹਰ ਆਉਣ ਦੇ ਦੂਜੇ ਸਾਲ ਦੇ ਪਹਿਲੇ ਮਹੀਨੇ ਵਿੱਚ ਗੱਲ ਕੀਤੀ ਅਤੇ ਉਸ ਨੇ ਆਖਿਆ,

Numbers 9:1 (UKJV) And the LORD spoke unto Moses in the wilderness of Sinai, in the first month of the second year after they were come out of the land of Egypt, saying,

1ਯਾਹਵੇਹ ਨੇ ਮੋਸ਼ੇਹ ਨਾਲ ਸੀਨਾਈ ਦੇ ਉਜਾੜ ਵਿੱਚ ਮਿਸਰ ਤੋਂ ਬਾਹਰ ਆਉਣ ਦੇ ਦੂਜੇ ਸਾਲ ਦੇ ਪਹਿਲੇ ਮਹੀਨੇ ਵਿੱਚ ਗੱਲ ਕੀਤੀ ਅਤੇ ਉਸ ਨੇ ਆਖਿਆ,

2“ਇਸਰਾਏਲੀ ਨਿਸ਼ਚਿਤ ਸਮੇਂ ਉੱਤੇ ਪਸਾਹ ਦਾ ਤਿਉਹਾਰ ਮਨਾਉਣ।

3ਇਸ ਨੂੰ ਇਸ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ਾਮ ਵੇਲੇ, ਠਹਿਰਾਏ ਹੋਏ ਸਮੇਂ ਉੱਤੇ, ਇਸ ਦੀਆਂ ਸਾਰੀਆਂ ਬਿਧੀਆਂ ਅਤੇ ਨਿਯਮਾਂ ਦੇ ਅਨੁਸਾਰ ਮਨਾਇਆ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.