ਫਿਲੇਮੋਨ 1

ਮੈਂ, ਪੌਲੁਸ, ਇਹ ਆਪਣੇ ਹੱਥੀਂ ਲਿਖ ਰਿਹਾ ਹਾਂ। ਮੈਂ ਇਸ ਦਾ ਭੁਗਤਾਨ ਕਰਾਂਗਾ। ਇਹ ਦੱਸਣ ਲਈ ਨਹੀਂ ਕਿ ਤੂੰ ਮੇਰੇ ਲਈ ਆਪਣੇ ਆਪ ਨੂੰ ਦੇਣਦਾਰ ਹੈ।

Philemon 1:19 (UKJV) I Paul have written it with mine own hand, I will repay it: although it be I do not say to you how you owe unto me even yours own self besides.

17ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ।

18ਜੇ ਉਸ ਨੇ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਤੇਰਾ ਕੋਈ ਕਰਜ਼ਾ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਖਾਤੇ ਲਿਖ ਲਵੀਂ।

19ਮੈਂ, ਪੌਲੁਸ, ਇਹ ਆਪਣੇ ਹੱਥੀਂ ਲਿਖ ਰਿਹਾ ਹਾਂ। ਮੈਂ ਇਸ ਦਾ ਭੁਗਤਾਨ ਕਰਾਂਗਾ। ਇਹ ਦੱਸਣ ਲਈ ਨਹੀਂ ਕਿ ਤੂੰ ਮੇਰੇ ਲਈ ਆਪਣੇ ਆਪ ਨੂੰ ਦੇਣਦਾਰ ਹੈ।

20ਹੇ ਭਰਾ, ਮੈਂ ਚਾਹੁੰਦਾ ਹਾਂ ਕਿ ਮੈਨੂੰ ਪ੍ਰਭੂ ਵਿੱਚ ਤੇਰੇ ਤੋਂ ਕੁਝ ਲਾਭ ਪ੍ਰਾਪਤ ਹੋਵੇ; ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।

21ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.