ਫਿਲਿਪੀਆਂ 1

ਇਸ ਬਾਰੇ ਯਕੀਨ ਦਿਵਾਉਂਦੇ ਹੋਏ, ਮੈਂ ਜਾਣਦਾ ਹਾਂ ਕਿ ਮੈਂ ਕਾਇਮ ਰਹਾਂਗਾ ਅਤੇ ਮੈਂ ਤੁਹਾਡੇ ਸਾਰਿਆਂ ਦੇ ਨਾਲ ਤੁਹਾਡੀ ਤਰੱਕੀ ਅਤੇ ਵਿਸ਼ਵਾਸ ਵਿੱਚ ਖੁਸ਼ੀ ਲਈ ਜਾਰੀ ਰੱਖਾਂਗਾ,

Philippians 1:25 (UKJV) And having this confidence, I know that I shall abide and continue with you all for your furtherance and joy of faith;

23ਮੈਂ ਦੋਹਾਂ ਦੇ ਵਿੱਚ ਫਸਿਆ ਹੋਇਆ ਹਾਂ: ਮੈਂ ਵਿਦਾ ਹੋ ਕੇ ਅਤੇ ਮਸੀਹ ਦੇ ਨਾਲ ਰਹਿਣਾ ਚਾਹੁੰਦਾ ਹਾਂ, ਜੋ ਕਿ ਹੁਣ ਤੱਕ ਬਿਹਤਰ ਹੈ;

24ਪਰ ਇਹ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ ਕਿ ਮੈਂ ਸਰੀਰ ਵਿੱਚ ਰਹਾਂ।

25ਇਸ ਬਾਰੇ ਯਕੀਨ ਦਿਵਾਉਂਦੇ ਹੋਏ, ਮੈਂ ਜਾਣਦਾ ਹਾਂ ਕਿ ਮੈਂ ਕਾਇਮ ਰਹਾਂਗਾ ਅਤੇ ਮੈਂ ਤੁਹਾਡੇ ਸਾਰਿਆਂ ਦੇ ਨਾਲ ਤੁਹਾਡੀ ਤਰੱਕੀ ਅਤੇ ਵਿਸ਼ਵਾਸ ਵਿੱਚ ਖੁਸ਼ੀ ਲਈ ਜਾਰੀ ਰੱਖਾਂਗਾ,

26ਤਾਂ ਜੋ ਮਸੀਹ ਯਿਸ਼ੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।

27ਜੋ ਵੀ ਹੋ ਜਾਵੇ, ਤੁਸੀਂ ਆਪਣੇ ਆਪ ਨੂੰ ਮਸੀਹ ਦੀ ਖੁਸ਼ਖ਼ਬਰੀ ਦੇ ਯੋਗ ਚਾਲ ਵਿੱਚ ਚੱਲੋ। ਫਿਰ, ਭਾਵੇਂ ਮੈਂ ਆਵਾਂ ਅਤੇ ਤੁਹਾਨੂੰ ਵੇਖਾਂ ਜਾਂ ਮੇਰੀ ਗੈਰਹਾਜ਼ਰੀ ਵਿੱਚ ਸਿਰਫ ਤੁਹਾਡੇ ਬਾਰੇ ਸੁਣਾਂ ਅਤੇ ਮੈਂ ਜਾਣਾ ਕਿ ਤੁਸੀਂ ਇੱਕ ਪਵਿੱਤਰ ਆਤਮਾ ਵਿੱਚ ਦ੍ਰਿੜ੍ਹ ਹੋ, ਇੱਕੋ ਮਨ ਹੋ ਕੇ ਖੁਸ਼ਖ਼ਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.