ਫਿਲਿਪੀਆਂ 1

ਕਿਉਂਕਿ ਤੁਸੀਂ ਉਸੇ ਸੰਘਰਸ਼ ਵਿੱਚੋਂ ਲੰਘ ਰਹੇ ਹੋ ਜੋ ਤੁਸੀਂ ਮੇਰੇ ਉੱਤੇ ਵੇਖਿਆ ਸੀ ਅਤੇ ਹੁਣ ਸੁਣੋ ਕਿ ਮੇਰੇ ਕੋਲ ਅਜੇ ਵੀ ਹੈ।

Philippians 1:30 (UKJV) Having the same conflict which all of you saw in me, and now hear to be in me.

28ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ। ਇਹ ਉਨ੍ਹਾਂ ਲਈ ਇੱਕ ਨਿਸ਼ਾਨੀ ਹੈ ਕਿ ਉਹ ਤਬਾਹ ਹੋ ਜਾਣਗੇ, ਪਰ ਤੁਸੀਂ ਮੁਕਤੀ ਪਾਉਗੇ, ਜੋ ਪਰਮੇਸ਼ਵਰ ਦੀ ਵੱਲੋਂ ਹੈ।

29ਕਿਉਂਕਿ ਇਹ ਤੁਹਾਨੂੰ ਮਸੀਹ ਦੇ ਵੱਲੋ ਦਿੱਤਾ ਗਿਆ ਹੈ ਕਿ ਨਾ ਸਿਰਫ ਤੁਸੀਂ ਉਸ ਉੱਤੇ ਵਿਸ਼ਵਾਸ ਕਰੋ, ਬਲਕਿ ਉਸ ਦੇ ਲਈ ਦੁੱਖ ਵੀ ਝੱਲੋ,

30ਕਿਉਂਕਿ ਤੁਸੀਂ ਉਸੇ ਸੰਘਰਸ਼ ਵਿੱਚੋਂ ਲੰਘ ਰਹੇ ਹੋ ਜੋ ਤੁਸੀਂ ਮੇਰੇ ਉੱਤੇ ਵੇਖਿਆ ਸੀ ਅਤੇ ਹੁਣ ਸੁਣੋ ਕਿ ਮੇਰੇ ਕੋਲ ਅਜੇ ਵੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.