ਫਿਲਿਪੀਆਂ 2

ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸ ਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ।

Philippians 2:30 (UKJV) Because for the work of Christ he was nigh unto death, not regarding his life, to supply your lack of service toward me.

28ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਭੇਜਣ ਲਈ ਬਹੁਤ ਉਤਸੁਕ ਹਾਂ, ਤਾਂ ਜੋ ਜਦੋਂ ਤੁਸੀਂ ਉਸ ਨੂੰ ਦੁਬਾਰਾ ਵੇਖੋਗੇ ਤਾਂ ਤੁਸੀਂ ਖੁਸ਼ ਹੋਵੋਗੇ ਅਤੇ ਮੇਰੀ ਚਿੰਤਾ ਘੱਟ ਜਾਵੇਗੀ।

29ਤਾਂ ਫਿਰ, ਉਸ ਦਾ ਪ੍ਰਭੂ ਵਿੱਚ ਬਹੁਤ ਖੁਸ਼ੀ ਨਾਲ ਸਵਾਗਤ ਕਰੋ ਅਤੇ ਅਜਿਹੇ ਪਰਮੇਸ਼ਵਰ ਦੇ ਸੇਵਕਾਂ ਦਾ ਆਦਰ ਕਰੋ,

30ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸ ਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.