1ਅੱਗੇ ਤੋਂ, ਹੇ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਆਨੰਦ ਕਰੋ! ਤੁਹਾਡੇ ਲਈ ਉਹੀ ਗੱਲਾਂ ਦੁਬਾਰਾ ਲਿਖਣਾ ਮੇਰੇ ਲਈ ਕੋਈ ਮੁਸ਼ਕਲ ਨਹੀਂ ਹੈ, ਅਤੇ ਇਹ ਤੁਹਾਡੇ ਲਈ ਸੁਰੱਖਿਆ ਹੈ।
2ਕੁੱਤਿਆਂ ਤੋਂ ਚੋਕਸ ਰਹੋ, ਜਿਹੜੇ ਦੁਸ਼ਟ ਹਨ ਅਤੇ ਉਹ ਮਾਸ ਦੇ ਵਿਗਾੜਣ ਵਾਲੇ ਹਨ।
3ਕਿਉਂਕਿ ਅਸੀਂ ਹੀ ਸੁੰਨਤ ਹਾਂ, ਅਸੀਂ ਉਸ ਦੀ ਆਤਮਾ ਦੁਆਰਾ ਪਰਮੇਸ਼ਵਰ ਦੀ ਸੇਵਾ ਕਰਦੇ ਹਾਂ, ਜੋ ਮਸੀਹ ਯਿਸ਼ੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਉੱਤੇ ਭਰੋਸਾ ਨਹੀਂ ਰੱਖਦੇ।