ਕਹਾਉਤਾਂ 1

ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝਦਾਰ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ।

Proverbs 1:5 (UKJV) A wise man will hear, and will increase learning; and a man of understanding shall attain unto wise counsels:

3ਵਿਵੇਕਸ਼ੀਲ ਵਿਵਹਾਰ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ, ਉਹ ਕਰਨਾ ਜੋ ਸਹੀ, ਜਾਇਜ਼ ਅਤੇ ਨਿਰਪੱਖ ਹੋਵੇ।

4ਸਧਾਰਨ ਲੋਕਾਂ ਨੂੰ ਸਮਝਦਾਰੀ ਅਤੇ ਨੌਜਵਾਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,

5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝਦਾਰ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ।

6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।

7ਯਾਹਵੇਹ ਦਾ ਡਰ ਗਿਆਨ ਦੀ ਸ਼ੁਰੂਆਤ ਹੈ, ਪਰ ਮੂਰਖ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.