ਕਹਾਉਤਾਂ 11

ਇੱਕ ਖੁੱਲ੍ਹੇ ਦਿਲ ਵਾਲਾ ਵਿਅਕਤੀ ਖੁਸ਼ਹਾਲ ਹੋਵੇਗਾ, ਜੋ ਵੀ ਦੂਸਰਿਆ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।

Proverbs 11:25 (UKJV) The liberal soul shall be made fat: and he that waters shall be watered also himself.

23ਧਰਮੀ ਦੀ ਇੱਛਾ ਸਿਰਫ ਭਲਿਆਈ ਵਿੱਚ ਹੀ ਮੁੱਕਦੀ ਹੈ, ਪਰ ਦੁਸ਼ਟ ਦੀ ਆਸ ਸਿਰਫ ਕ੍ਰੋਧ ਵਿੱਚ ਹੀ ਹੁੰਦੀ ਹੈ।

24ਜੋ ਵੰਡਦਾ ਹੈ ਉਸਦਾ ਮਾਲ ਵੱਧਦਾ ਜਾਂਦਾ ਹੈ, ਅਤੇ ਕੁਝ ਹਨ ਜੋ ਯੋਗ ਖਰਚ ਤੋਂ ਵੀ ਸਰਫਾ ਕਰਦਾ ਹੈ ਅਤੇ ਕੰਗਾਲ ਹੀ ਰਹਿੰਦਾ ਹੈ।

25ਇੱਕ ਖੁੱਲ੍ਹੇ ਦਿਲ ਵਾਲਾ ਵਿਅਕਤੀ ਖੁਸ਼ਹਾਲ ਹੋਵੇਗਾ, ਜੋ ਵੀ ਦੂਸਰਿਆ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।

26ਜੋ ਅਨਾਜ਼ ਦਬਾ ਕੇ ਰੱਖਦਾ ਹੈ ਲੋਕ ਉਸਨੂੰ ਸਰਾਪ ਦਿੰਦੇ ਹਨ, ਪਰ ਜਿਹੜਾ ਵੇਚਣ ਨੂੰ ਤਿਆਰ ਹੈ, ਉਹ ਉਸ ਲਈ ਪਰਮੇਸ਼ਵਰ ਤੋਂ ਅਸੀਸ ਮੰਗਦੇ ਹਨ।

27ਜਿਹੜਾ ਭਲਿਆਈ ਨੂੰ ਭਾਲਦਾ ਹੈ ਉਸਨੂੰ ਕਿਰਪਾ ਮਿਲਦੀ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ, ਉਹ ਉਸ ਉੱਤੇ ਆ ਪੈਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.