ਕਹਾਉਤਾਂ 12

ਸਿਆਣਾ ਆਪਣਾ ਗਿਆਨ ਆਪਣੇ ਕੋਲ ਰੱਖਦਾ ਹੈ, ਪਰ ਮੂਰਖ ਦਾ ਮਨ ਮੂਰਖਤਾ ਦਾ ਪ੍ਰਚਾਰ ਕਰਦਾ ਹੈ।

Proverbs 12:23 (UKJV) A prudent man conceals knowledge: but the heart of fools proclaims foolishness.

21ਧਰਮੀ ਉੱਤੇ ਕੋਈ ਬਿਪਤਾ ਨਹੀਂ ਆਉਂਦੀ, ਪਰ ਦੁਸ਼ਟਾਂ ਦੁੱਖ ਨਾਲ ਭਰੇ ਰਹਿੰਦੇ ਹੈ।

22ਯਾਹਵੇਹ ਝੂਠੇ ਬੁੱਲ੍ਹਾਂ ਨੂੰ ਨਫ਼ਰਤ ਕਰਦਾ ਹੈ, ਪਰ ਉਹ ਭਰੋਸੇਮੰਦ ਲੋਕਾਂ ਵਿੱਚ ਪ੍ਰਸੰਨ ਹੁੰਦਾ ਹੈ।

23ਸਿਆਣਾ ਆਪਣਾ ਗਿਆਨ ਆਪਣੇ ਕੋਲ ਰੱਖਦਾ ਹੈ, ਪਰ ਮੂਰਖ ਦਾ ਮਨ ਮੂਰਖਤਾ ਦਾ ਪ੍ਰਚਾਰ ਕਰਦਾ ਹੈ।

24ਮਿਹਨਤੀ ਹੱਥ ਰਾਜ ਕਰਨਗੇ, ਪਰ ਆਲਸੀ ਨੂੰ ਮਜ਼ਬੂਰੀ ਵਿੱਚ ਮਜ਼ਦੂਰੀ ਕਰਨੀ ਪੈਂਦੀ ਹੈ।

25ਚਿੰਤਾ ਦਿਲ ਉੱਤੇ ਭਾਰ ਪਾਉਂਦੀ ਹੈ, ਪਰ ਇੱਕ ਪਿਆਰਾ ਸ਼ਬਦ ਇਸ ਨੂੰ ਖੁਸ਼ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.