ਕਹਾਉਤਾਂ 12

ਧਰਮੀ ਆਪਣੇ ਮਿੱਤਰਾਂ ਨੂੰ ਧਿਆਨ ਨਾਲ ਚੁਣਦੇ ਹਨ, ਪਰ ਦੁਸ਼ਟਾਂ ਦਾ ਰਾਹ ਉਹਨਾਂ ਨੂੰ ਕੁਰਾਹੇ ਪਾਉਂਦਾ ਹੈ।

Proverbs 12:26 (UKJV) The righteous is more excellent than his neighbour: but the way of the wicked seduces them.

24ਮਿਹਨਤੀ ਹੱਥ ਰਾਜ ਕਰਨਗੇ, ਪਰ ਆਲਸੀ ਨੂੰ ਮਜ਼ਬੂਰੀ ਵਿੱਚ ਮਜ਼ਦੂਰੀ ਕਰਨੀ ਪੈਂਦੀ ਹੈ।

25ਚਿੰਤਾ ਦਿਲ ਉੱਤੇ ਭਾਰ ਪਾਉਂਦੀ ਹੈ, ਪਰ ਇੱਕ ਪਿਆਰਾ ਸ਼ਬਦ ਇਸ ਨੂੰ ਖੁਸ਼ ਕਰਦਾ ਹੈ।

26ਧਰਮੀ ਆਪਣੇ ਮਿੱਤਰਾਂ ਨੂੰ ਧਿਆਨ ਨਾਲ ਚੁਣਦੇ ਹਨ, ਪਰ ਦੁਸ਼ਟਾਂ ਦਾ ਰਾਹ ਉਹਨਾਂ ਨੂੰ ਕੁਰਾਹੇ ਪਾਉਂਦਾ ਹੈ।

27ਆਲਸੀ ਕੋਲ ਪਕਾਉਣ ਲਈ ਕੁਝ ਨਹੀਂ ਹੁੰਦਾ, ਪਰ ਮਿਹਨਤੀ ਹਰ ਚੀਜ਼ ਦੀ ਵਰਤੋਂ ਕਰਦੇ ਹਨ ਜੋ ਉਹ ਲੱਭਦੇ ਹਨ।

28ਧਰਮ ਦੇ ਰਾਹ ਵਿੱਚ ਜੀਵਨ ਹੈ। ਅਤੇ ਉਸਦੇ ਮਾਰਗ ਵਿੱਚ ਮੌਤ ਦਾ ਪਤਾ ਵੀ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.