ਕਹਾਉਤਾਂ 12

ਧਰਮ ਦੇ ਰਾਹ ਵਿੱਚ ਜੀਵਨ ਹੈ। ਅਤੇ ਉਸਦੇ ਮਾਰਗ ਵਿੱਚ ਮੌਤ ਦਾ ਪਤਾ ਵੀ ਨਹੀਂ ਹੈ।

Proverbs 12:28 (UKJV) In the way of righteousness is life: and in the pathway thereof there is no death.

26ਧਰਮੀ ਆਪਣੇ ਮਿੱਤਰਾਂ ਨੂੰ ਧਿਆਨ ਨਾਲ ਚੁਣਦੇ ਹਨ, ਪਰ ਦੁਸ਼ਟਾਂ ਦਾ ਰਾਹ ਉਹਨਾਂ ਨੂੰ ਕੁਰਾਹੇ ਪਾਉਂਦਾ ਹੈ।

27ਆਲਸੀ ਕੋਲ ਪਕਾਉਣ ਲਈ ਕੁਝ ਨਹੀਂ ਹੁੰਦਾ, ਪਰ ਮਿਹਨਤੀ ਹਰ ਚੀਜ਼ ਦੀ ਵਰਤੋਂ ਕਰਦੇ ਹਨ ਜੋ ਉਹ ਲੱਭਦੇ ਹਨ।

28ਧਰਮ ਦੇ ਰਾਹ ਵਿੱਚ ਜੀਵਨ ਹੈ। ਅਤੇ ਉਸਦੇ ਮਾਰਗ ਵਿੱਚ ਮੌਤ ਦਾ ਪਤਾ ਵੀ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.